ਬਸ ਆ ਚਿੱਕੜ ਚ ਪੱਥਰ ਮਾਰਨ ਦੀ ਆਦਤ ਨਹੀਂ ਸਾਨੂੰ!
ਖੁਦ ਨੂੰ ਰੱਖੀਏ ਨੀਵਾਂ, ਹਮੇਸ਼ਾ ਸੱਜਣਾਂ ਨਾਲੋਂ,
ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ..ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ ?.
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ??
ਜੇ ਕਮਾਉਣਾ ਹੈ ਤਾਂ ਇਨਸਾਨੀਅਤ ਤੇ ਦੋਸਤ ਕਮਾਓ
ਤੂੰ ਮਜ਼ਾਕ ਤੇ ਮਖੌਲ ਕੀਤੇ ਸਾਂਝੇ .. ਗ਼ਮਾ ਨੂੰ ਵੀ ਤਾਂ ਵੰਡ ਸੋਹਣਿਆ..
ਵੋ ਰੋਇਆ ਬਹੁਤ ਰੋਇਆ ਮੁਝਸੇ ਬਿਛੜ ਜਾਨੇ ਕੇ ਬਾਅਦ
,,,,,, ਕੀ ਸਮਝਾਈਏ ਸੱਜਣਾ ਇਹਨਾਂ ਨੈਣ ਕਮਲਿਆਂ ਨੂੰ ਕਹਿੰਦੇ ਤੈਨੂੰ ਦੇਖੇ ਬਿਨਾਂ ਗੁਜ਼ਾਰਾ ਨਹੀਂ ਹੁੰਦੀ.,,,,,, ਜਦ ਬੀ ਦਿੱਸਦਾ ਚੇਹਰਾ ਤੇਰਾ ਫਿਰ ਨਹੀਂ ਲੱਗਦਾ…
ਨਹੀਂਓਂ ਨਿਬ ਦੇ ਯਰਾਨੇ ਸਾਡੇ ਸਬ ਨਾਲ ਨੀ ਲਾ ਕੇ ਵਿਰਤੀ ਰੱਖੀਦੀ ਸੱਦਾ ਰੱਬ ਨਾਲ ਨੀ??
“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”✍
ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ
ਕਦਰ ਨਾਂ ਕਰਨ punjabi status ਵਾਲਿਆਂ ਨੂੰ ਦੁਬਾਰਾ ਨੀ ਮਿਲਦਾ
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ?